Funny
ਇਕ ਕਮਲੀ ਮੈੰਨੂ ਕਹਿੰਦੀ ਤੂੰ ਮੇਰਾ ਵਾ ਸਿਰਫ ਮੇਰਾ..
ਮੈ ਕਿਹਾ ਰਜਿਸਟਰੀ ਦਿਖਾ,
ਹੱਸ ਕੇ ਕਹਿੰਦੀ,
ਰਜਿਸਟਰੀ ਨਈਓ ਮੈ ਤਾਂ ਕਬਜਾ ਕੀਤਾ.
ਮੈ ਕਿਹਾ ਰਜਿਸਟਰੀ ਦਿਖਾ,
ਹੱਸ ਕੇ ਕਹਿੰਦੀ,
ਰਜਿਸਟਰੀ ਨਈਓ ਮੈ ਤਾਂ ਕਬਜਾ ਕੀਤਾ.
Pyaar
ਜਦੋਂ ਕੋਈ ਸਾਡਾ ਬਹੁਤ ਹੀ ਕਰੀਬੀ ਸਾਡੇ ਤੇ ਗੁੱਸਾ ਹੋਣਾ ਸ਼ਡ ਦਵੇ
ਤਾਂ ਸਮਝ ਲਵੋ ਅਸੀਂ ਉਸਨੂੰ ਗੁਆ ਚੁੱਕੇ ਹਾਂ
ਤਾਂ ਸਮਝ ਲਵੋ ਅਸੀਂ ਉਸਨੂੰ ਗੁਆ ਚੁੱਕੇ ਹਾਂ
Modern Relation
ਪਹਿਲਾਂ ਲੋਕ emotional ਸਨ,
ਰਿਸ਼ਤੇ ਪਿਆਰ ਨਾਲ ਨਿਭਾਉਦੇ ਸਨ..
ਫਿਰ ਲੋਕ practical ਹੋ ਗਏ,
ਰਿਸ਼ਤਿਆਂ ਦਾ ਫਾਇਦਾ ਚੁੱਕਣ ਲੱਗ ਪਏ
ਹੁਣ ਲੋਕ professional ਹੋ ਗਏ,
ਰਿਸ਼ਤੇ ਲੱਭਦੇ ਹੀ ਉਹ ਨੇ ਜਿਨ੍ਹਾਂ ਦਾ ਫਇਦਾ ਚੁੱਕਿਆ ਜਾ ਸਕੇ
ਰਿਸ਼ਤੇ ਪਿਆਰ ਨਾਲ ਨਿਭਾਉਦੇ ਸਨ..
ਫਿਰ ਲੋਕ practical ਹੋ ਗਏ,
ਰਿਸ਼ਤਿਆਂ ਦਾ ਫਾਇਦਾ ਚੁੱਕਣ ਲੱਗ ਪਏ
ਹੁਣ ਲੋਕ professional ਹੋ ਗਏ,
ਰਿਸ਼ਤੇ ਲੱਭਦੇ ਹੀ ਉਹ ਨੇ ਜਿਨ੍ਹਾਂ ਦਾ ਫਇਦਾ ਚੁੱਕਿਆ ਜਾ ਸਕੇ
Favourite Song